punjabi.dailypost.in
ਨਿਊਜ਼ੀਲੈਂਡ ‘ਚ 2 ਮਸਜਿਦਾਂ ਵਿਖੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਕਈ ਲੋਕਾਂ ਦੀ ਮੌਤ
ਇਥੇ ਦੇ ਕ੍ਰਾਈਸਟਚਰਚ ‘ਚ ਉਸ ਸਮੇਂ ਹੜਕੰਪ ਮੱਚ ਗਿਆ ਜਦੋਂ 2 ਮਸਜਿਦਾਂ ਵਿਖੇ ਅੰਨ੍ਹੇਵਾਹ ਗੋਲੀਬਾਰੀ ਕੀਤੀ ਗਈ ਅਤੇ ਇਸ ਹਮਲੇ 'ਚ ਲੋਕਾਂ ਦੇ ਮਾਰੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ‘ਚ ਕਈ ਲੋਕਾਂ ਦੇ ਜ਼ਖਮੀ ਅਤੇ ਕਈ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ।