punjabi.dailypost.in
ਕਸ਼ਮੀਰ ਤੋਂ ਨਸ਼ਾ ਲਿਆ ਰਹੇ 7 ਨੌਜਵਾਨਾਂ ਨੂੰ ਪੁਲਿਸ ਨੇ ਨਾਕਾਬੰਦੀ ਦੌਰਾਨ ਕੀਤਾ ਕਾਬੂ
ਜਲੰਧਰ: ਪੰਜਾਬ ਵਿੱਚ ਦਿਨੋਂ-ਦਿਨ ਨਸ਼ਾ ਤਸਕਰੀ ਦੇ ਮਾਮਲੇ ਵੱਧਦੇ ਜਾ ਰਹੇ ਹਨ। ਪੁਲਿਸ ਵਲੋਂ ਨਸ਼ਾ ਤਸਕਰ ਫੜੇ ਵੀ ਜਾ ਰਹੇ ਹਨ ਪਰ ਇਸਦੇ ਬਾਵਜੂਦ ਵੀ ਨਸ਼ਾ ਘੱਟ ਹੋਣ ਦਾ ਨਾਂਅ ਨਹੀਂ ਲੈ ਰਿਹਾ। ਪੰਜਾਬ ਪੁਲਿਸ ਵਲੋਂ ਸਮੇਂ-ਸਮੇਂ ਤੇ ਨਸ਼ਾ ਤਸਕਰੀ ਨੂੰ ਰੋਕਣ ਲਈ ਨਾਕੇ ਲਾਏ ਜਾਂਦੇ ਹਨ।