punjabi.dailypost.in
ਅੰਮ੍ਰਿਤਸਰ 'ਚ ਦੇਰ ਰਾਤ ਨੂੰ ਸੁਣਾਈ ਦਿੱਤੀਆਂ ਧਮਾਕਿਆਂ ਦੀਆਂ ਆਵਾਜ਼ਾਂ, ਜਾਣੋ ਕੀ ਹੈ ਪੂਰਾ ਮਾਮਲਾ ?
ਅੰਮ੍ਰਿਤਸਰ : ਬੀਤੇ ਦਿਨੀਂ ਸੂਬੇ ਦੇ ਜਿਲ੍ਹਾ ਅੰਮ੍ਰਿਤਸਰ 'ਚ ਦੇਰ ਰਾਤ ਨੂੰ ਇੱਕ ਤੋਂ ਡੇਢ ਵਜੇ ਦੇ ਵਿਚਾਲੇ ਦੋ ਤੇਜ਼ ਆਵਾਜ਼ਾਂ ਸੁਣੀਆਂ ਗਈਆਂ ਅਤੇ ਇਸ ਤੋਂ ਬਾਅਦ ਅਫ਼ਵਾਹਾਂ ਲਗਾਤਾਰ ਫੈਲ ਰਹੀਆਂ ਹਨ।ਜਿਨ੍ਹਾਂ ਗੱਲਣਾ ਨਾਲ ਲੋਕਾਂ 'ਚ ਕਾਫ਼ੀ ਦਹਿਸ਼ਤ ਦਾ ਮਾਹੌਲ ਦੇਖਣ ਨੂੰ ਮਿਲਿਆ ਹੈ।