punjabi.dailypost.in
ਪ੍ਰਕਾਸ਼ ਸਿੰਘ ਬਾਦਲ ਨੇ ਨਵੀਂ ਸਰਕਾਰ ਨੂੰ ਦਿਤੀ ਵਧਾਈ
ਪੰਜਾਬ ਵਿਧਾਨ ਸਭਾ ਚੋਣ 2017 ਦੇ ਚੋਣ ਨਤੀਜਿਆਂ ਨੂੰ ਵੇਖਦਿਆਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਮੀਡੀਆ ਦੇ ਰੂ-ਬ-ਰੂ ਹੁੰਦਿਆਂ ਆਉਣ ਵਾਲੀ ਸਰਕਾਰ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ ਅਤੇ ਅਤੇ ਆਖਿਆ ਕਿ ਪੰਜਾਬ ਦੇ ਆਵਾਮ ਨੇ ਜੋ ਫੈਸਲਾ ਸੁਣਾਇਆ ਸਿਰ ਮੱਥੇ ਹੈ।